1 INFINITE
  • home
  • books
    • Anand: Living Blissfully
    • Siddh Gosht: Dialog on a Unified Being >
      • Setting the Context
      • Core Wisdom
      • Who Are You?
  • VIDEO
  • audio
    • July 3rd, 2016
    • June 19th, 2016
  • about
  • Gurbani Mapping

Audio Recordings

The Daily Meditations (Hukam) are featured regularly every Sunday at the Sikh Religious Society in Palatine, Illinois.  My interpretation in English follows the reading of Gurbani.

Daily Meditation 6/19/16

Sorath Mehla 1 Tituki
SGGS Page 635-636


ਸੋਰਠਿ ਮਹਲਾ ੧ ਤਿਤੁਕੀ ॥

ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥
ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥
ਸਾਸਤੁ ਬੇਦੁ ਬਕੈ ਖਡ਼ੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥
ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥
ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂਡ਼ੁ ਬੋਲਿ ਬਿਖੁ ਖਾਈ ॥੪॥
ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥
ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ 
ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦਿ ਡ਼ਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥
ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦਿ ਡ਼ੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ {ਪੰਨਾ 635-636}


© 2019 Gaurav Singh.  All Rights Reserved.
  • home
  • books
    • Anand: Living Blissfully
    • Siddh Gosht: Dialog on a Unified Being >
      • Setting the Context
      • Core Wisdom
      • Who Are You?
  • VIDEO
  • audio
    • July 3rd, 2016
    • June 19th, 2016
  • about
  • Gurbani Mapping